ਮੁੱਖ ਮੰਤਰੀ ਨੇ ਕੀਤੀ ਵੀਡੀਓ ਕਾਨਫ਼ਰੰਸ, ਪੈਨਸ਼ਨ 750 ਤੋ ਵਧਾ ਕੇ 1500 ਕਰਨ ਤੇ ਹੋਈ ਚਰਚਾ

ਫਗਵਾੜਾ (ਬਿਊਰੋ )  ਮੁੱਖ ਮੰਤਰੀ, ਪੰਜਾਬ ਕੈਪਟਨ ਅਮਰਿੰਦਰ ਸਿੰਘ ਤੇ ਸਮਾਜਿਕ ਸੁਰੱਖਿਆ ਵਿਭਾਗ ਪੰਜਾਬ ਵੱਲੋਂ ਪੈਨਸ਼ਨ ਵਿੱਚ ਵਾਧਾ 750 ਰੁਪਏ ਤੋਂ 1500 ਰੁਪਏ ਪ੍ਰਤੀ ਮਹੀਨਾ ਕਰਨ ਲਈ ਇੱਕ ਵਿਸ਼ੇਸ਼ ਵੀਡੀਓ ਕਾਨਫਰੰਸ ਪ੍ਰੋਗਰਾਮ ਦਾ ਸਿੱਧਾ ਪ੍ਰਸਾਰਣ ਨਗਰ ਨਿਗਮ ਫਗਵਾੜਾ ਦੇ ਮੀਟਿੰਗ ਹਾਲ ਵਿੱਚ  ਸ. ਬਲਵਿੰਦਰ ਸਿੰਘ ਧਾਲੀਵਾਲ ਹਲਕਾ ਵਿਧਾਇਕ ਫਗਵਾੜਾ  ਅਤੇ  ਰਾਜੀਵ ਵਰਮਾ ਪੀ.ਸੀ.ਐੱਸ. ਕਮਿਸ਼ਨਰ-ਕਮ-ਵਧੀਕ ਡਿਪਟੀ […]

Continue Reading

ਜਿਲ੍ਹਾ ਪ੍ਰਧਾਨ ਹਰਜੀ ਮਾਨ ਦੀ ਅਗਵਾਈ ‘ਚ ਯੂਥ ਕਾਂਗਰਸ ਨੇ ਕੀਤਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦੀ ਕੋਠੀ ਦਾ ਘਿਰਾਓ

* ਦੇਸ਼ ਵੇਚਣ ਦਾ ਲਾਇਆ ਦੋਸ਼ * ਪ੍ਰਧਾਨ ਮੰਤਰੀ ਮੋਦੀ ਦਾ ਫੂਕਿਆ ਪੁਤਲਾ * ਸਾਬਕਾ ਮੰਤਰੀ ਮਾਨ ਸਮੇਤ ਸੀਨੀਅਰ ਲੀਡਰਸ਼ਿਪ ਨੇ ਵੀ ਕੀਤੀ ਸ਼ਮੂਲੀਅਤ ਫਗਵਾੜਾ 28 ਅਗਸਤ ( ਬਿਊਰੋ ) ਯੂਥ ਕਾਂਗਰਸ ਵਲੋਂ ਜਿਲ੍ਹਾ ਕਪੂਰਥਲਾ ਦੇ ਨਵ-ਨਿਯੁਕਤ ਕਾਰਜਕਾਰੀ ਜਿਲ੍ਹਾ ਯੂਥ ਪ੍ਰਧਾਨ ਹਰਨੂਰ ਸਿੰਘ ਹਰਜੀ ਮਾਨ ਨੇ ਅੱਜ ਸੈਂਕੜੇ ਯੂਥ ਵਰਕਰਾਂ ਦੇ ਨਾਲ ਕੇਂਦਰ ਸਰਕਾਰ ਦੀਆਂ […]

Continue Reading

ਪੰਜਾਬ ਦੀ ਸਿਆਸਤ ਦੇ ਸਮੀਕਰਨ ਬਦਲ ਦੇਵੇਗੀ ਬੀਐਸਪੀ ਦੀ ਫਗਵਾੜਾ ਦੀ “ਅਲਖ ਜਗਾਓ” ਰੈਲੀ: ਗੜ੍ਹੀ*

*ਪੰਜਾਬ ਦੀ ਸਿਆਸਤ ਦੇ ਸਮੀਕਰਨ ਬਦਲ ਦੇਵੇਗੀ ਬੀਐਸਪੀ ਦੀ ਫਗਵਾੜਾ ਦੀ “ਅਲਖ ਜਗਾਓ” ਰੈਲੀ: ਗੜ੍ਹੀ* *ਬੀਐਸਪੀ ਦੇ ਰਾਸ਼ਟਰੀ ਉਪ ਪ੍ਰਧਾਨ ਆਨੰਦ ਕੁਮਾਰ, ਰਾਸ਼ਟਰੀ ਕੋਆਰਡੀਨੇਟਰ ਆਕਾਸ਼ ਆਨੰਦ, ਰਾਸ਼ਟਰੀ ਕੋਆਰਡੀਨੇਟਰ ਤੇ ਰਾਜ ਸਭਾ ਮੈਂਬਰ ਰਾਮਜੀ ਗੌਤਮ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਬੀਐਸਪੀ ਪੰਜਾਬ ਇੰਚਾਰਜ ਰਣਧੀਰ ਸਿੰਘ ਬੈਨੀਵਾਲ ਕਰਨਗੇ ਰੈਲੀ ਨੂੰ ਸੰਬੋਧਨ *ਕਿਸਾਨਾਂ […]

Continue Reading

ਕਿਸਾਨ ਵਿਰੋਧੀ ਕਾਲੇ ਖੇਤੀ ਕਾਨੂੰਨ ਵਾਪਸ ਨਾ ਲਏ ਤਾਂ ਹੋਵੇਗਾ ਤਿੱਖਾ ਸੰਘਰਸ਼ – ਹਰਜੀ ਮਾਨ

ਕਿਸਾਨ ਵਿਰੋਧੀ ਕਾਲੇ ਖੇਤੀ ਕਾਨੂੰਨ ਵਾਪਸ ਨਾ ਲਏ ਤਾਂ ਹੋਵੇਗਾ ਤਿੱਖਾ ਸੰਘਰਸ਼ – ਹਰਜੀ ਮਾਨ * ਜੀ ਟੀ ਰੋਡ ਪੁਲ ਹੇਠਾਂ ਗੌਲ ਚੌਕ ਵਿਖੇ ਲਾਇਆ ਧਰਨਾ ਫਗਵਾੜਾ 18 ਅਗਸਤ (     ਬਿਊਰੋ     ) ਯੂਥ ਕਾਂਗਰਸ ਵਰਕਰਾਂ ਵਲੋਂ ਕਿਸਾਨੀ ਅੰਦੋਲਨ ਦੇ ਸਮਰਥਨ ਵਿਚ ਜਿਲ੍ਹਾ ਕਪੂਰਥਲਾ ਯੂਥ ਕਾਂਗਰਸ ਦੇ ਮੀਤ ਪ੍ਰਧਾਨ ਹਰਨੂਰ ਸਿੰਘ ਹਰਜੀ ਮਾਨ ਦੀ […]

Continue Reading

ਲੋੜਵੰਦਾਂ ਤੇ ਗਰੀਬਾਂ ਦੀ ਸਹਾਇਤਾ ਕਰਨਾ ਬਹੁਤ ਹੀ ਨੇਕ ਤੇ ਪਰਉਪਕਾਰ ਦਾ ਕੰਮ – ਕਮਲ ਧਾਲੀਵਾਲ

ਲੋੜਵੰਦਾਂ ਤੇ ਗਰੀਬਾਂ ਦੀ ਸਹਾਇਤਾ ਕਰਨਾ ਬਹੁਤ ਹੀ ਨੇਕ ਤੇ ਪਰਉਪਕਾਰ ਦਾ ਕੰਮ – ਕਮਲ ਧਾਲੀਵਾਲ * ਹਮਦਰਦ ਵੈਲਫੇਅਰ ਸੁਸਾਇਟੀ ਨੇ 36 ਲੋੜਵੰਦ ਪਰਿਵਾਰਾਂ ਨੂੰ ਵੰਡਿਆ ਰਾਸ਼ਨ ਫਗਵਾੜਾ 20 ਅਗਸਤ (      ਬਿਊਰੋ        ) ਹਮਦਰਦ ਵੈਲਫੇਅਰ ਸੁਸਾਇਟੀ ਵਲੋਂ ਅੰਬੇਡਕਰ ਪਾਰਕ ਪਲਾਹੀ ਗੇਟ ਫਗਵਾੜਾ ਵਿਖੇ ਸੁਸਾਇਟੀ ਦੇ ਪ੍ਰਧਾਨ ਮੁਕੇਸ਼ ਭਾਟੀਆ ਅਤੇ ਉਹਨਾਂ […]

Continue Reading

ISI ਸਮਰਥਿਤ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ISYF, ਮਾਡਿਉਲ ਦਾ ਕਪੂਰਥਲਾ-ਜਲੰਧਰ ਵਿੱਚ ਪਰਦਾਫਾਸ਼ ਕਰਦਿਆਂ ਕਪੂਰਥਲਾ ਪੁਲਿਸ ਨੇ ISYF ਦੇ 2 ਮੁੱਖ ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ।

ISI ਸਮਰਥਿਤ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ISYF, ਮਾਡਿਉਲ ਦਾ ਕਪੂਰਥਲਾ-ਜਲੰਧਰ ਵਿੱਚ ਪਰਦਾਫਾਸ਼ ਕਰਦਿਆਂ ਕਪੂਰਥਲਾ ਪੁਲਿਸ ਨੇ ISYF ਦੇ 2 ਮੁੱਖ ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ। ਕਪੂਰਥਲਾ / ਜਲੰਧਰ   (ਬਿਊਰੋ)  ਪੁਲਿਸ ਨੇ ਇੱਕ ਟਿਫਿਨ ਬੰਬ, 5 ਹੈਂਡ ਗ੍ਰਨੇਡ, 1 1 ਡੱਬਾ ਡੈਟੋਨੇਟਰ, 2 ਟਿਊਬਾਂ ਜਿਨ੍ਹਾਂ ਵਿੱਚ ਆਰਡੀਐਕਸ ਹੋਣ ਦਾ ਸ਼ੱਕ ਹੈ, ਇੱਕ .30 ਬੋਰ ਦਾ ਪਿਸਤੌਲ 2 […]

Continue Reading

ਕੈਪਟਨ ਸਰਕਾਰ ਮੁਰਦਾਬਾਦ ਦੇ ਨਾਅਰਿਆਂ ਨਾਲ ਗੂੰਜਿਆ ਸ਼ਹਿਰ

  *ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਫਗਵਾੜਾ ਵਿਖੇ ਭਾਰੀ ਰੋਸ ਰੈਲੀ ਤੇ ਮੁਜ਼ਾਹਰਾ* ਕੈਪਟਨ ਸਰਕਾਰ ਮੁਰਦਾਬਾਦ ਦੇ ਨਾਅਰਿਆਂ ਨਾਲ ਗੂੰਜਿਆ ਸ਼ਹਿਰ *ਗੱਲਬਾਤ ਟੁੱਟਣ ਤੋਂ ਬਾਅਦ ਭੜਕਿਆ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਗੁੱਸਾ* ਫਗਵਾੜਾ(13 ਅਗਸਤ) ਕੈਪਟਨ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ ਮੁਤਾਬਿਕ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਦੇ […]

Continue Reading

ਸਾਬਕਾ ਕੈਬਨਿਟ ਮਨਿਸਟਰ ਅਤੇ ਚੇਅਰਮੈਨ ਜੋਗਿੰਦਰ ਸਿੰਘ ਮਾਨ ਨੇ ਸਿਵਲ ਹਸਪਤਾਲ ਵਿਖੇ ਲਗਾਇਆ ਧਰਨਾ.. ਮਾਮਲਾ ਵੈਕਸੀਨ ਕੈਂਪਾਂ ਚ ਕੀਤੇ ਜਾ ਰਹੇ ਵਿਤਕਰੇ ਦਾ,

ਸਿਵਲ ਹਸਪਤਾਲ ਵਿਖੇ ਲਗਾਏ ਗਏ ਧਰਨੇ ਪ੍ਰਦਰਸ਼ਨ ਦੌਰਾਨ  ਜੋਗਿੰਦਰ ਸਿੰਘ ਮਾਨ ਦੇ ਨਾਲ ਸਿਰਫ ਤਿੰਨ ਕਾਂਗਰਸੀ ਵਰਕਰ ਹਾਜ਼ਰ ਸਨ ……….. ਫਗਵਾੜਾ(ਬਿਊਰੋ ) ਸਾਬਕਾ ਕੈਬਨਿਟ ਮਨਿਸਟਰ ਅਤੇ ਚੇਅਰਮੈਨ ਜੋਗਿੰਦਰ ਸਿੰਘ ਮਾਨ ਨੇ ਸਿਵਲ ਹਸਪਤਾਲ ਪਹੁੰਚ ਐਸਐਮਓ ਦਫ਼ਤਰ ਦੇ ਬਾਹਰ ਕੀਤਾ   ਧਰਨਾ ਪ੍ਰਦਰਸ਼ਨ  ਇਸ ਸਬੰਧੀ ਉਨ੍ਹਾਂ ਕਿਹਾ ਕਿ ਸਿਵਲ ਹਸਪਤਾਲ ਪ੍ਰਸ਼ਾਸਨ ਆਪਣੀ ਮਨਮਰਜ਼ੀ ਅਤੇ ਮਿਲੀਭੁਗਤ ਦੇ ਚਲਦਿਆਂ  […]

Continue Reading

ਸ. ਸੁਖਬੀਰ ਸਿੰਘ ਬਾਦਲ ਵੱਲੋਂ ਵਿਧਾਨ ਸਭਾ ਚੋਣਾਂ ਦੇ ਚਲਦਿਆਂ ਚਾਰ ਮੈਂਬਰੀ ਕਮੇਟੀ ਦਾ ਕੀਤਾ ਐਲਾਨ ।

ਫਗਵਾੜਾ ਦੇ ਤਿੰਨ ਆਗੂਆਂ ਨੂੰ ਵੀ ਮਿਲੀ ਖ਼ਾਸ ਜ਼ਿੰਮੇਵਾਰੀ ਚੰਡੀਗੜ੍ਹ 10 ਅਗਸਤ–ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਫਗਵਾੜਾ ਵਿਧਾਨ ਸਭਾ ਹਲਕੇ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਚੋਣ ਪ੍ਰਚਾਰ ਨੂੰ ਸਹਿਯੋਗ ਕਰਨ ਵਾਸਤੇ ਪਾਰਟੀ ਦੇ ਸੀਨੀਅਰ ਆਗੂਆਂ ਤੇ ਅਧਾਰਤ 4 ਮੈਂਬਰੀ ਕਮੇਟੀ ਦਾ ਐਲਾਨ ਕਰ ਦਿੱਤਾ। ਅੱਜ ਪਾਰਟੀ ਦੇ ਮੁੱਖ ਦਫਤਰ ਤੋਂ […]

Continue Reading

ਸੁਖਬੀਰ ਸਿੰਘ ਬਾਦਲ ਵੱਲੋਂ ਵਿਧਾਨ ਸਭਾ ਹਲਕਾ ਫਗਵਾੜਾ ਵਾਸਤੇ ਸ਼੍ਰੋਮਣੀ ਅਕਾਲ਼ੀ ਦਲ ਦੀ 4 ਮੈਂਬਰੀ ਕਮੇਟੀ ਦਾ ਐਲਾਨ।

ਸ. ਸੁਖਬੀਰ ਸਿੰਘ ਬਾਦਲ ਵੱਲੋਂ ਵਿਧਾਨ ਸਭਾ ਹਲਕਾ ਫਗਵਾੜਾ ਵਾਸਤੇ ਸ਼੍ਰੋਮਣੀ ਅਕਾਲ਼ੀ ਦਲ ਦੀ 4 ਮੈਂਬਰੀ ਕਮੇਟੀ ਦਾ ਐਲਾਨ। ਚੰਡੀਗੜ੍ਹ 10 ਅਗਸਤ–ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਫਗਵਾੜਾ ਵਿਧਾਨ ਸਭਾ ਹਲਕੇ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਚੋਣ ਪ੍ਰਚਾਰ ਨੂੰ ਸਹਿਯੋਗ ਕਰਨ ਵਾਸਤੇ ਪਾਰਟੀ ਦੇ ਸੀਨੀਅਰ ਆਗੂਆਂ ਤੇ ਅਧਾਰਤ 4 ਮੈਂਬਰੀ ਕਮੇਟੀ […]

Continue Reading