ਜਿਲ੍ਹਾ ਕਾਂਗਰਸ ਕੋਆਰਡੀਨੇਟਰ ਦਲਜੀਤ ਰਾਜੂ ਨੇ ਨਵ ਨਿਯੁਕਤ ਕੈਬਿਨੇਟ ਮੰਤਰੀ ਗੁਰਕੀਰਤ ਕੋਟਲੀ ਨਾਲ ਕੀਤੀ ਮੁਲਾਕਾਤ
* ਪੰਜਾਬ ਦੀ ਭਲਾਈ ਲਈ ਕੰਮ ਕਰਨ ਦਾ ਜਤਾਇਆ ਭਰੋਸਾ ਫਗਵਾੜਾ 30 ਸਤੰਬਰ ( ਬਿਊਰੋ) ਜਿਲ੍ਹਾ ਕਪੂਰਥਲਾ ਕਾਂਗਰਸ ਦੇ ਕੋਆਰਡੀਨੇਟਰ ਅਤੇ ਦਿਹਾਤੀ ਪ੍ਰਧਾਨ ਫਗਵਾੜਾ ਦਲਜੀਤ ਰਾਜੂ ਨੇ ਸੂਬਾ ਸਰਕਾਰ ਵਿਚ ਇੰਡੰਸਟ੍ਰੀ ਤੇ ਕਾਮਰਸ, ਇਨਫਾਰਮੇਸ਼ਨ ਟੈਕਨਾਲੋਜੀ, ਸਾੲੀਂਸ ਅਤੇ ਟੈਕਨਾਲੋਜੀ ਵਿਭਾਗ ਦੇ ਨਵ ਨਿਯੁਕਤ ਕੈਬਿਨੇਟ ਮੰਤਰੀ ਗੁਰਕੀਰਤ ਸਿੰਘ ਕੋਟਲੀ ਨਾਲ ਮੁਲਾਕਾਤ ਕੀਤੀ ਅਤੇ ਗੁਲਦਸਤਾ ਭੇਂਟ ਕਰਕੇ ਆਪਣੀਆਂ […]
Continue Reading