ਡਾ. ਰਾਜਨ ਆਈ ਕੇਅਰ ਹਸਪਤਾਲ ‘ਚ 75 ਲੋੜਵੰਦ ਮਰੀਜਾਂ ਦਾ ਕੀਤਾ ਫਰੀ ਆਪ੍ਰੇਸ਼ਨ
ਫਗਵਾੜਾ 28 ਅਕਤੂਬਰ ( DD PUNJAB ) ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸ੍ਰ. ਜੱਸਾ ਸਿੰਘ ਸੱਲ੍ਹ ਪਲਾਹੀ ਦੇ ਪਰਿਵਾਰ ਦੇ ਸਹਿਯੋਗ ਨਾਲ ਬੀਤੇ ਦਿਨੀਂ ਆਯੋਜਿਤ ਅੱਖਾਂ ਦੇ ਫਰੀ ਚੈਕਅੱਪ ਤੇ ਆਪ੍ਰੇਸ਼ਨ ਕੈਂਪ ਦੌਰਾਨ ਆਪ੍ਰੇਸ਼ਨ ਲਈ ਚੁਣੇ ਗਏ 75 ਮਰੀਜਾਂ ਦੀਆਂ ਅੱਖਾਂ ਦਾ ਡਾ. ਰਾਜਨ ਆਈ ਕੇਅਰ ਹਸਪਤਾਲ ਗੁਰੂ ਹਰਗੋਬਿੰਦ ਨਗਰ ਫਗਵਾੜਾ ਵਿਖੇ ਅੱਖਾਂ ਦੇ ਮਾਹਿਰ ਡਾ. […]
Continue Reading