ਸੈਣੀ ਮੈਡੀਕਲ ਸਟੋਰ ਦੇ ਮਾਲਕ ਉੱਪਰ ਹੋਇਆ ਹਮਲਾ ……ਪੁਲਿਸ ਕਰ ਰਹੀ ਮਾਮਲੇ ਦੀ ਜਾਂਚ
ਫਗਵਾੜਾ( ਬਿਊਰੋ ) ਫਗਵਾੜਾ ਦੇ ਮੁਹੱਲਾ ਸਤਨਾਮਪੁਰਾ ਵਿਖੇ ਬੀਤੇ ਦਿਨੀਂ ਸੈਣੀ ਮੈਡੀਕਲ ਸਟੋਰ ਦੇ ਮਾਲਕ ਅਤੇ ਉਸ ਦੇ ਭਰਾ ਦੇ ਉੱਪਰ ਇਕ ਵਿਅਕਤੀ ਵੱਲੋਂ ਕਥਿਤ ਰੂਪ ਚ ਨਸ਼ੇ ਦੀ ਹਾਲਤ ਵਿਚ ਹੁੱਲੜਬਾਜ਼ੀ ਕਰਦੇ ਹੋਏ ਹਮਲਾ ਕਰ ਦਿੱਤਾ ਗਿਆ ਜਿਸ ਵਿੱਚ ਦੋਨੋਂ ਭਰਾ ਜ਼ਖ਼ਮੀ ਹੋ ਗਏ ਉਨ੍ਹਾਂ ਨੂੰ ਇਲਾਜ ਦੇ ਲਈ ਫਗਵਾੜਾ ਦੇ ਸਿਵਲ ਹਸਪਤਾਲ ਵਿਖੇ […]
Continue Reading