ਵਿਧਾਇਕ ਧਾਲੀਵਾਲ ਨੇ ਪਾਛਟਾਂ ਅਤੇ ਰਾਵਲਪਿੰਡੀ ਮੰਡੀ ਦਾ ਕੀਤਾ ਦੌਰਾ, ਝੋਨੇ ਦੀ ਸਰਕਾਰੀ ਖਰੀਦ ਦੇ ਪ੍ਰਬੰਧਾਂ ਦਾ ਲਿਆ ਜਾਇਜਾ

  ਫਗਵਾੜਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ( ਰਿਟਾਇਰਡ ਆਈਏਐਸ ) ਨੇ ਵੀਰਵਾਰ ਨੂੰ ਪਿੰਡ ਪਾਛੰਟਾਂ ਅਤੇ ਰਾਵਲਪਿੰਡੀ ਦੀ ਦਾਨਾ ਮੰਡੀ ਦਾ ਦੌਰਾ ਕੀਤਾ ਅਤੇ ਝੋੋਨਾ ਦੀ ਸਰਕਾਰੀ ਖਰੀਦ ਦੇ ਪ੍ਰਬੰਧਾਂ ਦਾ ਜਾਇਜਾ ਲਿਆ । ਵਿਧਾਇਕ ਧਾਲੀਵਾਲ ਨੇ ਕਿਹਾ ਕਿ ਮੁੱਖਮੰਤਰੀ ਚਰਣਜੀਤ ਸਿੰਘ ਚੰਨੀ ਦੇ ਦਿਸ਼ਾ – ਨਿਰਦੇਸ਼ਾਂ ਉੱਤੇ ਸਮੁੱਚੀ ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਖੜੀ […]

Continue Reading