5 फरवरी को लुधियाना में होगी श्री अमरनाथ यात्रा भंडारा आर्गनाइजेशन (सायबो ) की बैठक, श्राईन बोर्ड व जिलाधीश द्वारा अनुमति प्राप्त सभी भंडारा संचालक बैठक में हो शामिल – कपूर

  श्राईन बोर्ड व जिलाधीश द्वारा अनुमति प्राप्त सभी भंडारा संचालक बैठक में हो शामिल – कपूर भंडारा संचालकों व यात्रियों की मुश्किलों का पहल के आधार पर होगा समाधान – कपूर   फगवाड़ा,31 जनवरी करोड़ों लोगों की आस्था का केंद्र श्री अमरनाथ जी यात्रा जो इस वर्ष जुलाई माह से शुरू होकर 30 अगस्त […]

Continue Reading

ਮੁਹੱਲਾ ਭਗਤਪੁਰਾ ਵਿਖੇ ਦਿਨ ਦਿਹਾੜੇ ਚੋਰੀ, ਕਰੀਬ ਡੇਢ ਲੱਖ ਰੁਪਏ ਦਾ ਹੋਇਆ ਨੁਕਸਾਨ, ਮੌਕੇ ਤੇ ਪਹੁੰਚੇ ਆਪ ਆਗੂ ਪ੍ਰਿਤਪਾਲ ਕੌਰ ਤੁੱਲੀ

ਭਗਤਪੁਰਾ ਫਗਵਾੜ: ਫਗਵਾੜਾ ਦੇ ਮੁਹੱਲਾ ਭਗਤਪੁਰਾ ਵਿਖੇ ਚੋਰਾਂ ਵੱਲੋਂ ਦਿਨ ਦਿਹਾੜੇ ਇਕ ਘਰ ਨੂੰ ਨਿਸ਼ਾਨਾ ਬਣਾਇਆ ਗਿਆ ਜੋ ਕਿ ਇੱਕ ਸੋਨੇ ਦਾ ਸੈਟ 12 ਹਜ਼ਾਰ ਰੁਪਏ ਨਗਦ 1 Mobile phone ਅਤੇ ਪਿੱਤਲ ਦੇ ਭਾਂਡੇ ਚੋਰੀ ਕਰਕੇ ਲੈ ਗਏ ਘਟਨਾ ਸਬੰਧੀ ਮੀਡੀਆ ਨਾਲ ਗੱਲ ਕਰਦੇ ਹੋਏ ਘਰ ਦੇ ਮਾਲਕ ਸਵਰਨ ਸਿੰਘ ਨੇ ਦੱਸਿਆ ਕਿ ਘਟਨਾ ਦੇ […]

Continue Reading

ਸੀਐਮ ਮਾਨ ਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਵੱਲੋਂ ਬਸੰਤ ਪੰਚਮੀ ਦੀਆਂ ਮੁਬਾਰਕਾਂ

ਅੱਜ ਪੂਰਾ ਦੇਸ਼ ਬਸੰਤ ਪੰਚਮੀ ਦਾ ਤਿਉਹਾਰ ਮਨਾ ਰਿਹਾ ਹੈ। ਇਸ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਾਸੀਆਂ ਨੂੰ ਬਸੰਤ ਪੰਚਮੀ ਦੇ ਤਿਉਹਾਰ ਦੀਆਂ ਮੁਬਾਰਕਾਂ ਦਿੱਤੀਆਂ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਆਓ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਂਦੇ ਹੋਏ ਆਪਣੇ ਬੱਚਿਆਂ ਨੂੰ ਚਾਈਨਾ ਡੋਰ ਨਾਲ ਪਤੰਗ ਉਡਾਉਣ ਤੋਂ ਵਰਜੋ…ਧਾਗੇ […]

Continue Reading

ਸੀਐੱਮ ਮਾਨ, ਰਾਸ਼ਟਰਪਤੀ ਮੁਰਮੂ ਨੇ ਫਹਿਰਾਇਆ ਤਿਰੰਗਾ, ਕੀਤਾ ਸ਼ਹੀਦਾਂ ਨੂੰ ਨਮਨ

ਅੱਜ ਦੇਸ਼ 74ਵਾਂ ਗਣਤੰਤਰ ਦਿਵਸ ਮਨਾ ਰਿਹਾ ਹੈ। ਇਸ ਵਾਰ ਦੀ ਪਰੇਡ ਬਹੁਤ ਹੀ ਜਿਆਦਾ ਖਾਸ ਹੈ। ਮਿਸਰ ਦੇ ਸੈਨਿਕਾਂ ਵੀ ਪਰੇਡ ’ਚ ਸ਼ਾਮਲ ਹੋਏ। ਦੇਸ਼ ਭਰ ’ਚ ਵੱਖ-ਵੱਖ ਥਾਵਾਂ ’ਤੇ ਗਣਤੰਤਰ ਦਿਵਸ ਦੇ ਸਮਾਗਮ ਕਰਵਾਏ ਜਾ ਰਹੇ ਹਨ।  ਪੰਜਾਬ ’ਚ ਵੀ 74ਵਾਂ ਗਣਤੰਤਰ ਦਿਵਸ ਨੂੰ ਲੈ ਕੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਏ ਜਾ ਰਹੇ ਹਨ। […]

Continue Reading

ਬਲਾਤਕਾਰ ਦੀ ਸ਼ਿਕਾਰ 13 ਸਾਲਾ ਲੜਕੀ ਦੀ ਬੱਚੇ ਨੂੰ ਜਨਮ ਦੇਣ ਤੋਂ ਬਾਅਦ ਮੌਤ

ਇੱਕ ਪੁਲਿਸ ਅਧਿਕਾਰੀ ਵੱਲੋਂ ਪ੍ਰਾਪਤ ਜਾਣਕਾਰੀ ਅਨੁਸਾਰ ਅਸਾਮ ਦੇ ਬਾਰਪੇਟਾ ਦੇ ਇੱਕ ਹਸਪਤਾਲ ਵਿੱਚ ਇੱਕ 13 ਸਾਲਾ ਲੜਕੀ ਦੀ ਬੱਚੇ ਨੂੰ ਜਨਮ ਦੇਣ ਤੋਂ ਬਾਅਦ ਮੌਤ ਹੋ ਗਈ। ਸੋਮਵਾਰ ਨੂੰ ਉਸ ਬੱਚੀ ਦੀ ਮੌਤ ਦੇ 24 ਘੰਟਿਆਂ ਦੇ ਅੰਦਰ ਉਸ ਵੱਲੋਂ ਜਨਮ ਦਿੱਤੇ ਬੱਚੇ ਦੀ ਵੀ ਮੌਤ ਹੋ ਗਈ। ਉਕਤ ਲੜਕੀ ਇੱਕ 40 ਸਾਲਾ ਵਿਅਕਤੀ […]

Continue Reading

ਪੰਜਾਬ ‘ਚ ਲੱਗਣ ਵਾਲੇ ਟਾਟਾ ਗਰੁੱਪ ਦੇ ਦੇਸ਼ ਦੇ ਦੂਜੇ ਸਭ ਤੋਂ ਵੱਡੇ ਪਲਾਂਟ ਦਾ ਕੰਮ ਹੋਇਆ ਸ਼ੁਰੂ : CM ਮਾਨ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਅਣਥੱਕ ਯਤਨਾਂ ਸਦਕਾ ਅੱਜ ਸੂਬੇ ਨੇ ਉਦਯੋਗਿਕ ਕ੍ਰਾਂਤੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਵੱਲ ਵੱਡੀ ਪੁਲਾਂਘ ਪੁੱਟੀ। ਟਾਟਾ ਸਟੀਲ ਨੇ ਲੁਧਿਆਣਾ ਵਿਖੇ ਪਹਿਲੇ ਪੜਾਅ ਵਿੱਚ 2600 ਕਰੋੜ ਰੁਪਏ ਦੇ ਨਿਵੇਸ਼ ਨਾਲ ਸਕਰੈਪ ਅਧਾਰਤ ਆਪਣਾ ਸਟੀਲ ਪਲਾਂਟ ਸਥਾਪਤ ਕਰਨ ਲਈ ਕੰਮ ਸ਼ੁਰੂ ਕਰ […]

Continue Reading

ਕੈਲਗਰੀ ਵਿਚ ਵਾਪਰੇ ਸੜਕ ਹਾਦਸੇ ਨੇ ਲਈ ਪੰਜਾਬੀ ਨੌਜਵਾਨ ਦੀ ਜਾਨ

ਕੈਲਗਰੀ: ਕੈਨੇਡਾ ਦੇ ਸ਼ਹਿਰ ਕੈਲਗਰੀ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਪੰਜਾਬੀ ਨੌਜਵਾਨ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਸ਼ੁੱਕਰਵਾਰ ਸਵੇਰੇ 3 ਵਜੇ ਐਲਬਰਟਾ ਦੇ ਚੈਸਟਰਮੇਅਰ ਵਿਖੇ ਵਾਪਰਿਆ। ਇਸ ਹਾਦਸੇ ‘ਚ ਪੰਜਾਬੀ ਨੌਜਵਾਨ ਹਰਮੀਤ ਸਿੰਘ (29) ਦੀ ਮੌਤ ਹੋ ਗਈ ਜਦਕਿ 3 ਜਣੇ ਜ਼ਖਮੀ ਹੋਏ ਹਨ। ਦੱਸਿਆ […]

Continue Reading

Sa Re Ga Ma Pa ਮੁਕਾਬਲੇ ’ਚ ਹਿੱਸਾ ਲੈ ਕੇ ਪਰਤੇ ਹਰਸ਼ ਦਾ ਜਲੰਧਰ ਪਹੁੰਚਣ ’ਤੇ ਹੋਇਆ ਨਿੱਘਾ ਸਵਾਗਤ

ਜਲੰਧਰ: ਸਾ ਰੇ ਗਾ ਮਾ ਪਾ ਲਿਟਲ ਸਿੰਗਿੰਗ ਮੁਕਾਬਲੇ ਵਿਚ ਭਾਗ ਲੈਣ ਤੋਂ ਬਾਅਦ ਪਰਤੇ ਨੌਂ ਸਾਲਾ ਹਰਸ਼ ਦਾ ਜਲੰਧਰ ਪਹੁੰਚਣ ’ਤੇ ਨਿੱਘਾ ਸਵਾਗਤ ਕੀਤਾ ਗਿਆ। ਜਲੰਧਰ ਤੋਂ ਰੇਲਗੱਡੀ ਰਾਹੀਂ ਆਉਣ ਦੀ ਸੂਚਨਾ ਮਿਲਦਿਆਂ ਹੀ ਹਰਸ਼ ਦੇ ਪ੍ਰਸ਼ੰਸਕ ਅਤੇ ਰਿਸ਼ਤੇਦਾਰ ਢੋਲ ਅਤੇ ਹਾਰ ਲੈ ਕੇ ਰੇਲਵੇ ਸਟੇਸ਼ਨ ‘ਤੇ ਪਹੁੰਚ ਗਏ। ਜਿਵੇਂ ਹੀ ਉਹ ਰੇਲਗੱਡੀ ਤੋਂ […]

Continue Reading

ਮੁਕੇਸ਼ ਅੰਬਾਨੀ ਨੂੰ ਝਟਕਾ! ਦੁਨੀਆ ਦੇ 10 ਅਮੀਰਾਂ ਦੀ ਲਿਸਟ ਵਿਚੋਂ ਹੋਏ ਬਾਹਰ

ਭਾਰਤ ਦੇ ਚੋਟੀ ਦੇ ਕਾਰੋਬਾਰੀਆਂ ਵਿਚੋਂ ਇੱਕ ਅਰਬਪਤੀ ਮੁਕੇਸ਼ ਅੰਬਾਨੀ ਲਈ ਬੁਰੀ ਖ਼ਬਰ ਹੈ। ਦਰਅਸਲ ਮੁਕੇਸ਼ ਅੰਬਾਨੀ ਦੁਨੀਆ ਦੇ 10 ਸਭ ਤੋਂ ਅਮੀਰ ਲੋਕਾਂ ਦੀ ਸੂਚੀ ‘ਚੋਂ ਬਾਹਰ ਹੋ ਗਏ ਹਨ। ਬਲੂਮਬਰਗ ਬਿਲੀਅਨੇਅਰ ਇੰਡੈਕਸ ਮੁਤਾਬਕ ਇਸ ਸੂਚੀ ‘ਚ ਮੁਕੇਸ਼ ਅੰਬਾਨੀ 11ਵੇਂ ਸਥਾਨ ‘ਤੇ ਆ ਗਏ ਹਨ।  ਮੁਕੇਸ਼ ਅੰਬਾਨੀ ਦੀ ਕੰਪਨੀ ਰਿਲਾਇੰਸ ਇੰਡਸਟਰੀਜ਼ ਮਾਰਕਿਟ ਕੈਪ ਦੇ […]

Continue Reading

ਨਵੀਂ ਬਣੀ ਖਲਵਾੜਾ-ਵਾਹਦ ਲਿੰਕ ਰੋਡ ਦੀ ਮਾੜੀ ਹਾਲਤ ਨੂੰ ਲੈ ਕੇ ਰਾਹਗੀਰਾਂ ‘ਚ ਭਾਰੀ ਰੋਸ

* ਘਟੀਆ ਮੈਟੀਰੀਅਲ ਦੀ ਵਰਤੋਂ ਦਾ ਲਾਇਆ ਦੋਸ਼ * ਜਾਂਚ ਕਰਕੇ ਕਾਰਵਾਈ ਦੀ ਕੀਤੀ ਮੰਗ ਫਗਵਾੜਾ 18 ਜਨਵਰੀ :ਬਲਾਕ ਫਗਵਾੜਾ ਦੇ ਪਿੰਡ ਖਲਵਾੜਾ ਬਾਈਪਾਸ ਤੋਂ ਵਾਹਦ ਨੂੰ ਜੋੜਨ ਵਾਲੀ ਲਿੰਕ ਸੜਕ ਜਿਸਦੀ ਉਸਾਰੀ ਕੁੱਝ ਸਮਾਂ ਪਹਿਲਾਂ ਕਰਵਾਈ ਗਈ ਸੀ, ਉਸ ਸੜਕ ਦੀ ਹਾਲਤ ਕੁੱਝ ਹੀ ਮਹੀਨਿਆਂ ਵਿਚ ਦੁਬਾਰਾ ਤਰਸਯੋਗ ਬਣ ਗਈ ਹੈ। ਜਿਸ ਕਰਕੇ ਇਲਾਕੇ […]

Continue Reading